Jagtar Hawara Video | ਜੇਲ੍ਹ ਚੋਂ ਜਗਤਾਰ ਸਿੰਘ ਹਵਾਰਾ ਦਾ ਵੀਡੀਓ ਸੰਦੇਸ਼, ‘ਸ਼ਾਂਤਮਈ ਤਰੀਕੇ ਨਾਲ ਕੀਤਾ ਜਾਵੇ ਮਾਰਚ’ |

0
2
Screenshot

ਜੇਲ੍ਹ ਤੋਂ ਜਗਤਾਰ ਸਿੰਘ ਹਵਾਰਾ ਦਾ ਵੀਡੀਓ ਸੰਦੇਸ਼ ਸਾਹਮਣੇ ਆਇਆ ਹੈ। ਸ਼ਨੀਵਾਰ ਨੂੰ ਹੋਣ ਵਾਲੇ ਕੌਮੀ ਇਨਸਾਫ਼ ਮੋਰਚੇ ਦੇ ਰੋਸ ਮਾਰਚ ਨੂੰ ਲੈ ਕੇ ਹਵਾਰਾ ਨੇ ਨੌਜਵਾਨਾਂ ਨੂੰ ਸ਼ਾਂਤਮਈ ਢੰਗ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਹੀਂ ਹੋਣੀ ਚਾਹੀਦੀ ਅਤੇ ਕੋਈ ਵੀ ਵਿਅਕਤੀ ਹਿੰਸਕ ਰਵੱਈਆ ਨਾ ਅਪਣਾਏ। ਹਵਾਰਾ ਨੇ ਮੋਰਚੇ ਦੇ ਆਗੂਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼ਾਂਤਮਈ ਤਰੀਕੇ ਨਾਲ ਮਾਰਚ ਕਰਨ ਦੀ ਅਪੀਲ ਕੀਤੀ

Rozana Times

LEAVE A REPLY

Please enter your comment!
Please enter your name here