AAP ਪੰਜਾਬ ਵੱਲੋਂ ਜ਼ਿਲ੍ਹਾ ਇੰਚਾਰਜਾਂ ਦੀ ਨਿਯੁਕਤੀ ਦਾ ਕੀਤਾ ਐਲਾਨ, ਵੇਖੋ ਲਿਸਟ ! | ਪੰਜਾਬ ਖ਼ਬਰਾਂ

0
2
Screenshot

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ ਮਿਲੇ ਹਨ। ਅੰਗਦ ਦੀਪ ਸਿੰਘ ਸੋਹਲ ਨੂੰ ਤਰਨਤਾਰਨ ਦਾ ਜ਼ਿਲ੍ਹਾ ਇੰਚਾਰਜ ਬਣਾਇਆ ਗਿਆ ਹੈ।AAP ਪੰਜਾਬ ਵੱਲੋਂ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੂੰ ਵੱਡੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ ਮਿਲੇ ਹਨ। ਅੰਗਦ ਦੀਪ ਸਿੰਘ ਸੋਹਲ ਨੂੰ ਤਰਨਤਾਰਨ ਦਾ ਜ਼ਿਲ੍ਹਾ ਇੰਚਾਰਜ ਬਣਾਇਆ ਗਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਦੀ ਜ਼ਿੰਮੇਵਾਰੀ ਮਨਦੀਪ ਸਿੰਘ ਗਿੱਲ ਨੂੰ ਸੌਂਪੀ ਗਈ ਹੈ, ਜਦਕਿ ਨਵਲਦੀਪ ਸਿੰਘ ਨੂੰ ਪਟਿਆਲਾ ਅਰਬਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here