ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ |

0
2
ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ 'ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ | ਪੰਜਾਬ ਖ਼ਬਰਾਂ

ਪੰਜਾਬ ਦੇ ਬਜ਼ੁਰਗ ਆਪਣੇ ਪੁੱਤਰ ਭਗਵੰਤ ਮਾਨ ਨੂੰ ਆਸ਼ੀਰਵਾਦ ਦਿੰਦੇ ਰਹਿਣ, ਉਹ ਉਮਰ ਭਰ ਤੁਹਾਡੀ ਸੇਵਾ ਕਰੇਗਾ: ਅਰਵਿੰਦ ਕੇਜਰੀਵਾਲਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ: ਅਰਵਿੰਦ ਕੇਜਰੀਵਾਲਫਗਵਾੜਾ: ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਜ਼ਿਲ੍ਹੇ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਜ਼ਾਰਾਂ ਸ਼ਰਧਾਲੂਆਂ ਦੇ ਇਕੱਠ ਵਿੱਚ “ਹਰ ਹਰ ਮਹਾਦੇਵ” ਅਤੇ “ਬਮ ਬਮ ਭੋਲੇ” ਦੇ ਜੈਕਾਰੇ ਗੂੰਜ ਉੱਠੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗ ਮਾਪਿਆਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਆਪ ਨੂੰ ਆਧੁਨਿਕ ਯੁੱਗ ਦਾ ਸਰਵਣ ਪੁੱਤਰ ਸਾਬਤ ਕੀਤਾ ਹੈ, ਜੋ ਸੂਬੇ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ।Read More

Rozana Times

LEAVE A REPLY

Please enter your comment!
Please enter your name here