ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਜਸਪਾਲ ਸਿੰਘ ਨੂੰ 11 ਦਿਨਾਂ ਦਾ ਪੁਲਿਸ ਰਿਮਾਂਡ|

0
2
ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲੇ ਜਸਪਾਲ ਸਿੰਘ ਨੂੰ 11 ਦਿਨਾਂ ਦਾ ਪੁਲਿਸ ਰਿਮਾਂਡ | ਪੰਜਾਬ ਖ਼ਬਰਾਂ

ਪੁਲਿਸ ਨੇ ਅੱਜ ਮੁਲਜ਼ਮ ਜਸਪਾਲ ਸਿੰਘ ਨੂੰ ਮੁਦਖੇੜ ਕੋਰਟ ਵਿੱਚ ਪੇਸ਼ ਕੀਤਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਪੁਲਿਸ ਦੀ ਮੰਗ ਮਨਜ਼ੂਰ ਕਰਦਿਆਂ ਜਸਪਾਲ ਸਿੰਘ ਨੂੰ 11 ਦਿਨਾਂ ਦੀ ਪੁਲਿਸ ਕਸਟਡੀ ਵਿੱਚ ਭੇਜਣ ਦਾ ਹੁਕਮ ਦਿੱਤਾ।ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਜਸਪਾਲ ਸਿੰਘ ਨੂੰ 11 ਦਿਨਾਂ ਦਾ ਪੁਲਿਸ ਰਿਮਾਂਡਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੇ ਦੋਸ਼ੀ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੀ ਪੁਲਿਸ ਕਸਟਡੀ ਵਿੱਚ ਭੇਜ ਦਿੱਤਾ ਹੈ।Read More

Rozana Times

LEAVE A REPLY

Please enter your comment!
Please enter your name here