ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਥੇ ਸ਼ਾਨਦਾਰ ਵਿਰਾਸਤੀ ਐਂਟਰੈਂਸ ਗੇਟ, ਵਿਰਾਸਤੀ ਗਲਿਆਰਾ, ਕੰਧ ਚਿੱਤਰਾਂ ਦੇ ਨਾਲ-ਨਾਲ ਪਾਰਕਾਂ ਅਤੇ ਯਾਦਗਾਰਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸੈਨੀਵਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਜੀਵਨ, ਦਰਸ਼ਨ ਅਤੇ ਮਹਾਨ ਕੁਰਬਾਨੀ ਦੇ ਸਿਧਾਂਤਾਂ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਬੰਧੀ ਉਨ੍ਹਾਂ ਦੀ ਸੋਚ ਨੂੰ ਹਕੀਕਤ ਵਿੱਚ ਬਦਲਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ, ਉਨ੍ਹਾਂ ਕਿਹਾ ਕਿ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ ਅਤੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਹੁਸੈਨੀਵਾਲਾ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਵਿੱਚ ਬਦਲਣ ਲਈ ਸਮਰਪਿਤ ਵਿਰਾਸਤੀ ਕੰਪਲੈਕਸ ‘ਤੇ 24.99 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।Read More
- Advertisement -
Recent Posts
Most Popular
Independence Day 2026 | 1947 ਦੀ ਵੰਡ ਨੇ ਵੰਡ ਨੇ ਖੋਹ ਲਏ ਘਰ, ਅੱਜ...
15 ਅਗਸਤ... ਸਾਡੇ ਲਈ ਆਜ਼ਾਦੀ ਅਤੇ ਖੁਸ਼ੀ ਦਾ ਦਿਨ। 1947 ਵਿੱਚ ਇਸੇ ਦਿਨ ਭਾਰਤ ਨੇ ਅੰਗਰੇਜ਼ ਹਕੂਮਤ ਦੀ ਗੁਲਾਮੀ ਤੋਂ ਆਜ਼ਾਦੀ ਹਾਸਲ ਕੀਤੀ ਅਤੇ...
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਆਈਟੀ ਵਿੰਗ ਲਈ ਕੌਮੀ ਪ੍ਰਧਾਨ ਦਾ ਐਲਾਨ |
ਬਲਰਾਜ ਸਿੰਘ ਭੱਠਲ (ਜਗਰਾਓ) ਕੌਮੀ ਪ੍ਰਧਾਨ ਨਿਯੁਕਤ
ਚੰਡੀਗੜ੍ਹ- ਅਕਾਲੀ ਦਲ "ਵਾਰਿਸ ਪੰਜਾਬ ਦੇ" ਵਲੋਂ ਆਈਟੀ ਵਿੰਗ ਲਈ ਅਹਿਮ ਨਿਯੁਕਤੀ ਕਰਦੇ ਹੋਏ ਬਲਰਾਜ ਸਿੰਘ ਭੱਠਲ (ਜਗਰਾਓ)...
PUNJAB SIR ਦਾ 75 ਸੀਟਾਂ ‘ਤੇ ਅਸਰ: 52 ਸੀਟਾਂ ‘ਤੇ ਸਭ ਤੋਂ ਵੱਧ ਵੋਟਾਂ...
ਇਨ੍ਹਾਂ ਵਿਚ 11 ਸੀਟਾਂ ਅਜਿਹੀਆਂ ਹਨ, ਜਿੱਥੇ ਹਾਰ-ਜਿੱਤ ਦਾ ਫ਼ਰਕ 10 ਹਜ਼ਾਰ ਤੋਂ ਘੱਟ ਰਿਹਾ ਸੀ। ਉੱਥੇ ਹੀ ਪੰਜਾਬ ਵਿਚ 35 ਵਿਧਾਨ ਸਭਾ ਸੀਟਾਂ...
School Closed Tomorrow 17 August: ਕੱਲ੍ਹ ਬੰਦ ਰਹਿਣਗੇ ਪੰਜਾਬ ਦੇ ਇਹ ਸਕੂਲ-ਕਾਲਜ, ਵੇਖੋ ਲਿਸਟ...
ਜਾਣਕਾਰੀ ਮੁਤਾਬਕ ਆਜ਼ਾਦੀ ਦਿਵਸ ਦੇ ਰਾਸ਼ਟਰੀ ਤਿਉਹਾਰ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪਰੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀਆਂ ਤਿਆਰੀਆਂ ਦੇ...
Khanouri Border Seal | ਖਨੌਰੀ ਬਾਰਡਰ ਸੀਲ, ਪੁਲਿਸ ਦੀ ਜਬਰਦਸਤ ਬੈਰੀਕੇਡਿੰਗ |
ਕਿਸਾਨਾਂ ਦੇ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਖਨੌਰੀ ਬਾਰਡਰ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ-ਹਰਿਆਣਾ ਸਰਹੱਦ 'ਤੇ ਪੁਲਿਸ ਵੱਲੋਂ ਹੈਵੀ ਬੈਰੀਕੇਡਿੰਗ ਕਰਕੇ...















