ਸ਼ਹੀਦ ਕਰਨੈਲ ਸਿੰਘ ਈਸੜੂ ਦੇ ਪਿੰਡ ਲਈ ਵੱਡਾ ਐਲਾਨ, ਵਿਕਾਸ ਕਾਰਜਾਂ ਲਈ 2 ਕਰੋੜ 17 ਲੱਖ ਦੀ ਗ੍ਰਾਂਟ |

0
2
ਸ਼ਹੀਦ ਕਰਨੈਲ ਸਿੰਘ ਈਸੜੂ ਦੇ ਪਿੰਡ ਲਈ ਵੱਡਾ ਐਲਾਨ, ਵਿਕਾਸ ਕਾਰਜਾਂ ਲਈ 2 ਕਰੋੜ 17 ਲੱਖ ਦੀ ਗ੍ਰਾਂਟ | ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜਾਬ ਦੀ ਬਹਾਦਰੀ ਅਤੇ ਦੇਸ਼ਭਗਤੀ ਦੀ ਮਿਸਾਲ ਕਾਇਮ ਕੀਤੀ।ਸ਼ਹੀਦ ਕਰਨੈਲ ਸਿੰਘ ਈਸੜੂ ਦੇ ਪਿੰਡ ਲਈ ਵੱਡਾ ਐਲਾਨ, ਵਿਕਾਸ ਕਾਰਜਾਂ ਲਈ 2 ਕਰੋੜ 17 ਲੱਖ ਦੀ ਗ੍ਰਾਂਟਈਸੜੂ: ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਨੀਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ।Read More

Rozana Times

LEAVE A REPLY

Please enter your comment!
Please enter your name here