ਵਿੱਤ ਮੰਤਰੀ ਨੇ ਲੁਧਿਆਣਾ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ; ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਸਿਜਦਾਸਿੱਖਿਆ, ਸਿਹਤ, ਆਰਥਿਕਤਾ, ਲੋਕ ਭਲਾਈ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਵਿੱਚ ਪੰਜਾਬ ਨੇ ਹਾਸਲ ਕੀਤੀਆਂ ਵੱਡੀਆਂ ਪ੍ਰਾਪਤੀਆਂ: ਹਰਪਾਲ ਸਿੰਘ ਚੀਮਾ ਚੰਡੀਗੜ੍ਹ /ਲੁਧਿਆਣਾ: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਤਿਰੰਗਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਲਾਲਾ ਲਾਜਪਤ ਰਾਏ ਅਤੇ ਡਾ. ਦੀਵਾਨ ਸਿੰਘ ਕਾਲੇਪਾਣੀ ਸਮੇਤ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਸੋਚ ’ਤੇ ਚੱਲ ਰਹੀ ਹੈ, ਜਿਸ ਤਹਿਤ ਦਫ਼ਤਰਾਂ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਅਤੇ ਮੋਹਾਲੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ।Read More
- Advertisement -
Recent Posts
Most Popular
Independence Day 2026 | 1947 ਦੀ ਵੰਡ ਨੇ ਵੰਡ ਨੇ ਖੋਹ ਲਏ ਘਰ, ਅੱਜ...
15 ਅਗਸਤ... ਸਾਡੇ ਲਈ ਆਜ਼ਾਦੀ ਅਤੇ ਖੁਸ਼ੀ ਦਾ ਦਿਨ। 1947 ਵਿੱਚ ਇਸੇ ਦਿਨ ਭਾਰਤ ਨੇ ਅੰਗਰੇਜ਼ ਹਕੂਮਤ ਦੀ ਗੁਲਾਮੀ ਤੋਂ ਆਜ਼ਾਦੀ ਹਾਸਲ ਕੀਤੀ ਅਤੇ...
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਆਈਟੀ ਵਿੰਗ ਲਈ ਕੌਮੀ ਪ੍ਰਧਾਨ ਦਾ ਐਲਾਨ |
ਬਲਰਾਜ ਸਿੰਘ ਭੱਠਲ (ਜਗਰਾਓ) ਕੌਮੀ ਪ੍ਰਧਾਨ ਨਿਯੁਕਤ
ਚੰਡੀਗੜ੍ਹ- ਅਕਾਲੀ ਦਲ "ਵਾਰਿਸ ਪੰਜਾਬ ਦੇ" ਵਲੋਂ ਆਈਟੀ ਵਿੰਗ ਲਈ ਅਹਿਮ ਨਿਯੁਕਤੀ ਕਰਦੇ ਹੋਏ ਬਲਰਾਜ ਸਿੰਘ ਭੱਠਲ (ਜਗਰਾਓ)...
PUNJAB SIR ਦਾ 75 ਸੀਟਾਂ ‘ਤੇ ਅਸਰ: 52 ਸੀਟਾਂ ‘ਤੇ ਸਭ ਤੋਂ ਵੱਧ ਵੋਟਾਂ...
ਇਨ੍ਹਾਂ ਵਿਚ 11 ਸੀਟਾਂ ਅਜਿਹੀਆਂ ਹਨ, ਜਿੱਥੇ ਹਾਰ-ਜਿੱਤ ਦਾ ਫ਼ਰਕ 10 ਹਜ਼ਾਰ ਤੋਂ ਘੱਟ ਰਿਹਾ ਸੀ। ਉੱਥੇ ਹੀ ਪੰਜਾਬ ਵਿਚ 35 ਵਿਧਾਨ ਸਭਾ ਸੀਟਾਂ...
School Closed Tomorrow 17 August: ਕੱਲ੍ਹ ਬੰਦ ਰਹਿਣਗੇ ਪੰਜਾਬ ਦੇ ਇਹ ਸਕੂਲ-ਕਾਲਜ, ਵੇਖੋ ਲਿਸਟ...
ਜਾਣਕਾਰੀ ਮੁਤਾਬਕ ਆਜ਼ਾਦੀ ਦਿਵਸ ਦੇ ਰਾਸ਼ਟਰੀ ਤਿਉਹਾਰ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪਰੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀਆਂ ਤਿਆਰੀਆਂ ਦੇ...
Khanouri Border Seal | ਖਨੌਰੀ ਬਾਰਡਰ ਸੀਲ, ਪੁਲਿਸ ਦੀ ਜਬਰਦਸਤ ਬੈਰੀਕੇਡਿੰਗ |
ਕਿਸਾਨਾਂ ਦੇ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਖਨੌਰੀ ਬਾਰਡਰ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ-ਹਰਿਆਣਾ ਸਰਹੱਦ 'ਤੇ ਪੁਲਿਸ ਵੱਲੋਂ ਹੈਵੀ ਬੈਰੀਕੇਡਿੰਗ ਕਰਕੇ...















