ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ |

0
2
ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ | ਪੰਜਾਬ ਖ਼ਬਰਾਂ

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮੁੜ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਦੁਹਰਾਈ। ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਜਗਤਾਰ ਸਿੰਘ ਹਵਾਰਾ ਨੂੰ ਚਾਰ ਤੋਂ ਪੰਜ ਦਿਨਾਂ ਦੀ ਪੈਰੋਲ ਦੇਣ ਦੀ ਗੱਲ ਕੀਤੀ ਜਾ ਰਹੀ ਸੀ, ਪਰ ਹੁਣ ਇੱਕ ਦਿਨ ਦੀ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਇਸ ਮਾਮਲੇ ਨੂੰ ਲੈ ਕੇ ਮੋਰਚੇ ਵੱਲੋਂ ਆਪਣਾ ਰੋਸ ਜ਼ਾਹਰ ਕੀਤਾ ਗਿਆ ਹੈ।ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾਮੋਹਾਲੀ: ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਹਾਲੀ ਵਿੱਚ ਅੱਜ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਬੰਦ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੌਰਾਨ ਸੂਬੇ ਵਿੱਚ ਵਪਾਰਕ ਅਦਾਰੇ ਵੀ ਬੰਦ ਰੱਖਣ ਦੀ ਅਪੀਲ ਕੀਤੀ ਜਾਵੇਗੀ।Read More

Rozana Times

LEAVE A REPLY

Please enter your comment!
Please enter your name here