School Closed Tomorrow 17 August: ਕੱਲ੍ਹ ਬੰਦ ਰਹਿਣਗੇ ਪੰਜਾਬ ਦੇ ਇਹ ਸਕੂਲ-ਕਾਲਜ, ਵੇਖੋ ਲਿਸਟ |

0
2
School Closed Tomorrow 17 August: ਕੱਲ੍ਹ ਬੰਦ ਰਹਿਣਗੇ ਪੰਜਾਬ ਦੇ ਇਹ ਸਕੂਲ-ਕਾਲਜ, ਵੇਖੋ ਲਿਸਟ | ਪੰਜਾਬ ਖ਼ਬਰਾਂ

ਜਾਣਕਾਰੀ ਮੁਤਾਬਕ ਆਜ਼ਾਦੀ ਦਿਵਸ ਦੇ ਰਾਸ਼ਟਰੀ ਤਿਉਹਾਰ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪਰੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਰਿਹਰਸਲ ਕਰਨ ਵਿਚ ਲੱਗੇ ਹੋਏ ਸਨ ਅਤੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਾਨਦਾਰ ਪੇਸ਼ਕਾਰੀ ਦਿੱਤੀ ਹੈ ਜਿਸ ਕਾਰਨ ਸੋਮਵਾਰ ਨੂੰ ਸਾਰੇ ਸਕੂਲਾਂ ‘ਚ ਸਰਕਾਰੀ ਛੁੱਟੀ ਰਹੇਗੀ। 17 ਅਗਸਤ 2026, ਦਿਨ ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੁਝ ਜ਼ਿਲ੍ਹਿਆਂ ਵਿਚ ਸਾਰੇ ਸਕੂਲ ਬੰਦ ਰਹਿਣਗੇ, ਜਦਕਿ ਕੁਝ ਵਿਚ ਸਿਰਫ਼ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿਚ ਭਾਗ ਲੈਣ ਵਾਲੇ ਸਕੂਲਾਂ ਨੂੰ ਛੁੱਟੀ ਹੋਵੇਗੀ।Read More

Rozana Times

LEAVE A REPLY

Please enter your comment!
Please enter your name here