Khanouri Border Seal | ਖਨੌਰੀ ਬਾਰਡਰ ਸੀਲ, ਪੁਲਿਸ ਦੀ ਜਬਰਦਸਤ ਬੈਰੀਕੇਡਿੰਗ |

0
2
Screenshot

ਕਿਸਾਨਾਂ ਦੇ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਖਨੌਰੀ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ-ਹਰਿਆਣਾ ਸਰਹੱਦ ‘ਤੇ ਪੁਲਿਸ ਵੱਲੋਂ ਹੈਵੀ ਬੈਰੀਕੇਡਿੰਗ ਕਰਕੇ ਬਾਰਡਰ ਨੂੰ ਸੀਲ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਬੈਨਰ ਹੇਠ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ 51 ਕਿਸਾਨ ਆਗੂਆਂ ਦਾ ਜਥਾ ਦਿੱਲੀ ਵੱਲ ਰਵਾਨਾ ਹੋਣਾ ਹੈ। ਕਿਸਾਨ ਭਾਰਤ-ਅਮਰੀਕਾ ਟ੍ਰੇਡ ਡੀਲ ਦਾ ਵਿਰੋਧ ਕਰ ਰਹੇ ਹਨ। ਦੁਪਹਿਰ ਕਰੀਬ 3 ਵਜੇ ਕਿਸਾਨਾਂ ਦੇ ਕੂਚ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
Rozana Times

LEAVE A REPLY

Please enter your comment!
Please enter your name here