ਨਾਂਦੇੜ ਵਿੱਚ ਸੁਖਬੀਰ ਬਾਦਲ ‘ਤੇ ਹਮਲੇ ਦਾ ਮਾਮਲਾ, ਹਰਸਿਮਰਤ ਕੌਰ ਬਾਦਲ ਨੇ NIA ਜਾਂਚ ਦੀ ਕੀਤੀ ਮੰਗ |

0
2
ਨਾਂਦੇੜ ਵਿੱਚ ਸੁਖਬੀਰ ਬਾਦਲ 'ਤੇ ਹਮਲੇ ਦਾ ਮਾਮਲਾ, ਹਰਸਿਮਰਤ ਕੌਰ ਬਾਦਲ ਨੇ NIA ਜਾਂਚ ਦੀ ਕੀਤੀ ਮੰਗ | ਪੰਜਾਬ ਖ਼ਬਰਾਂ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਮਲੇ ਦੀ ਗੰਭੀਰਤਾ, ਘਟਨਾਵਾਂ ਵਿਚਕਾਰ ਨਜ਼ਰ ਆ ਰਿਹਾ ਪੈਟਰਨ ਅਤੇ ਹਾਲਾਤ NIA ਵੱਲੋਂ ਮੁਕੰਮਲ ਜਾਂਚ ਦੀ ਮੰਗ ਕਰਦੇ ਹਨ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ NIA ਜਾਂਚ ਸ਼ੁਰੂ ਕਰਵਾਉਣ ਦੀ ਅਪੀਲ ਕੀਤੀ ਹੈ।ਨਾਂਦੇੜ ਵਿੱਚ ਸੁਖਬੀਰ ਬਾਦਲ ‘ਤੇ ਹਮਲੇ ਦਾ ਮਾਮਲਾ, ਹਰਸਿਮਰਤ ਕੌਰ ਬਾਦਲ ਨੇ NIA ਜਾਂਚ ਦੀ ਕੀਤੀ ਮੰਗਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ NIA ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ।Read More

Rozana Times

LEAVE A REPLY

Please enter your comment!
Please enter your name here