Sukhbir Badal Attack | ਸੁਖਬੀਰ ‘ਤੇ ਹਮਲੇ ਦੀ ਹੋਵੇ NIA ਜਾਂਚ, ਹਰਸਿਮਰਤ ਬਾਦਲ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ |

0
2
Screenshot


ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਹਰਸਿਮਰਤ ਬਾਦਲ ਨੇ ਇਸ ਮਾਮਲੇ ਦੀ NIA ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਹਰਸਿਮਰਤ ਨੇ ਕਿਹਾ ਕਿ ਗੁਰੂ ਘਰ ਵਿੱਚ ਸੁਖਬੀਰ ਬਾਦਲ ‘ਤੇ ਹਮਲਾ ਕੀਤਾ ਗਿਆ ਅਤੇ ਇਹ ਘਟਨਾ ਪਰਿਵਾਰ ਦੇ ਬੱਚਿਆਂ ਦੇ ਸਾਹਮਣੇ ਵਾਪਰੀ। ਇਸ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ।

Rozana Times

LEAVE A REPLY

Please enter your comment!
Please enter your name here