ਕਾਦੀਆਂ-ਬਿਆਸ ਰੇਲ ਲਾਈਨ ਲਈ ₹1,419 ਕਰੋੜ ਮਨਜ਼ੂਰ: ਰਵਨੀਤ ਸਿੰਘ ਬਿੱਟੂ |

0
2
ਕਾਦੀਆਂ-ਬਿਆਸ ਰੇਲ ਲਾਈਨ ਲਈ ₹1,419 ਕਰੋੜ ਮਨਜ਼ੂਰ: ਰਵਨੀਤ ਸਿੰਘ ਬਿੱਟੂ | ਪੰਜਾਬ ਖ਼ਬਰਾਂ

ਕਾਦੀਆਂ–ਬਿਆਸ 39.68 ਕਿਮੀ ਰੇਲਵੇ ਲਾਈਨ ਲਈ ₹1,419.05 ਕਰੋੜ ਦੀ ਡੀਟੇਲਡ ਐਸਟੀਮੇਟ ਮਨਜ਼ੂਰ। ਰਵਨੀਤ ਸਿੰਘ ਬਿੱਟੂ ਨੇ ਜ਼ਮੀਨ ਐਕਵਾਇਰਮੈਂਟ ਤੇਜ਼ ਕਰਨ ਦੀ ਮੰਗ ਕੀਤੀ।ਕਾਦੀਆਂ-ਬਿਆਸ ਰੇਲ ਲਾਈਨ ਲਈ ₹1,419 ਕਰੋੜ ਮਨਜ਼ੂਰ: ਰਵਨੀਤ ਸਿੰਘ ਬਿੱਟੂ ਚੰਡੀਗੜ੍ਹ: ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ 39.68 ਕਿਲੋਮੀਟਰ ਲੰਬੀ ਕਾਦੀਆਂ–ਬਿਆਸ ਨਵੀਂ ਬ੍ਰਾਡ ਗੇਜ ਰੇਲਵੇ ਲਾਈਨ ਲਈ ₹1,419.05 ਕਰੋੜ ਦੀ ਡੀਟੇਲਡ ਐਸਟੀਮੇਟ ਨੂੰ ਮਨਜ਼ੂਰੀ ਮਿਲਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸਨੂੰ ਪੰਜਾਬ ਅਤੇ ਖ਼ਾਸ ਕਰਕੇ ਮਾਝਾ ਖੇਤਰ ਲਈ ਵੱਡੀ ਉਪਲਬਧੀ ਕਰਾਰ ਦਿੰਦਿਆਂ ਕਿਹਾ ਕਿ ਦਹਾਕਿਆਂ ਤੋਂ ਲਟਕਿਆ ਇਹ ਪ੍ਰੋਜੈਕਟ ਹੁਣ ਅਮਲ ਵੱਲ ਵਧ ਰਿਹਾ ਹੈ।Read More

Rozana Times

LEAVE A REPLY

Please enter your comment!
Please enter your name here