Farmers Delhi Kooch| ਕਿਸਾਨਾਂ ਦਾ ਕੂਚ ਕਰਦੇ ਹੀ ਖਨੌਰੀ ‘ਤੇ ਕੀ ਹੋਇਆ ? | Khanauri Border | Dallewal |

0
2
Screenshot

Punjabਖਨੌਰੀ ਬਾਰਡਰ ‘ਤੇ ਕਿਸਾਨਾਂ ਦਾ ਜਥਾ ਪਹੁੰਚ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਬੈਨਰ ਹੇਠ ਕਿਸਾਨਾਂ ਵੱਲੋਂ ਦਿੱਲੀ ਵੱਲ ਪੈਦਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਖਨੌਰੀ ਬਾਰਡਰ ਤੋਂ ਅੱਗੇ ਵਧਣ ਦੀ ਕੋਸ਼ਿਸ਼ ਕਰਨਗੇ, ਜਿਸ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵੱਲੋਂ ਪੰਜਾਬ-ਹਰਿਆਣਾ ਬਾਰਡਰ ਨੂੰ ਸੀਲ ਕਰਕੇ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨ ਆਗੂਆਂ ਵੱਲੋਂ ਹਰਿਆਣਾ ਦੇ ਅਧਿਕਾਰੀਆਂ ਨਾਲ ਗੱਲਬਾਤ ਦੀ ਕੋਸ਼ਿਸ਼ ਵੀ ਕੀਤੀ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਅੱਗੇ ਕੀ ਹਾਲਾਤ ਬਣਦੇ ਹਨ।

Rozana Times

LEAVE A REPLY

Please enter your comment!
Please enter your name here