ਪੰਜਾਬ ਕਾਂਗਰਸ ਨੂੰ ਵੱਡਾ ਝਟਕਾ !, ਕਈ ਵੱਡੇ ਆਗੂ ‘ਆਪ’ ਵਿੱਚ ਸ਼ਾਮਲ ! |

0
2
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ !, ਕਈ ਵੱਡੇ ਆਗੂ 'ਆਪ' ਵਿੱਚ ਸ਼ਾਮਲ ! | ਪੰਜਾਬ ਖ਼ਬਰਾਂ

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ !, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਹੈਨਰੀ ਸਿੱਧੂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਆਗੂ ਹੈਨਰੀ ਸਿੱਧੂ ਸਣੇ ਕਾਂਗਰਸ ਦੇ ਕਈ ਵੱਡੇ ਆਗੂ ‘ਆਪ’ ਵਿੱਚ ਸ਼ਾਮਲ ਹੋਏ ਹਨ।  ਦੱਸ ਦੇਈਏ ਕਿ ਹੈਨਰੀ ਸਿੱਧੂ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦਾ ਭਤੀਜਾ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।Read More

Rozana Times

LEAVE A REPLY

Please enter your comment!
Please enter your name here