ਪੰਜਾਬ BJP ਨੂੰ ਮਿਲਿਆ ਭਾਰੀ ਸਮਰਥਨ: ਇਹ ਸੀਨੀਅਰ ਆਗੂ ਪਾਰਟੀ ਵਿੱਚ ਹੋਏ ਸ਼ਾਮਲ |

0
2
ਪੰਜਾਬ BJP ਨੂੰ ਮਿਲਿਆ ਭਾਰੀ ਸਮਰਥਨ: ਇਹ ਸੀਨੀਅਰ ਆਗੂ ਪਾਰਟੀ ਵਿੱਚ ਹੋਏ ਸ਼ਾਮਲ | ਪੰਜਾਬ ਖ਼ਬਰਾਂ

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਗੜ੍ਹਵਾਲ ਭਾਈਚਾਰੇ ਦੇ 250 ਤੋਂ ਵੱਧ ਆਗੂਆਂ ਅਤੇ ਮੈਂਬਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਖਰੜ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਦੇ ਨੁਮਾਇੰਦੇ ਸ਼ਾਮਲ ਸਨ… ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸਬੰਧਤ 250 ਤੋਂ ਵੱਧ ਆਗੂਆਂ ਅਤੇ ਮੈਂਬਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਖਰੜ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਗੜ੍ਹਵਾਲ ਸਭਾਵਾਂ ਦੇ ਅਹੁਦੇਦਾਰ ਅਤੇ ਮੈਂਬਰ ਸ਼ਾਮਲ ਸਨ। ਪੰਜਾਬ ਭਾਜਪਾ ਦਫ਼ਤਰ ਵਿੱਚ ਸੂਬਾ ਪ੍ਰਧਾਨ ਕੇ.ਐਸ. ਢਿੱਲੋਂ ਨੇ ਇਨ੍ਹਾਂ ਸਾਰਿਆਂ ਨੂੰ ਪਾਰਟੀ ਦੇ ਪਟਕੇ ਪਹਿਨਾ ਕੇ ਭਾਜਪਾ ਵਿੱਚ ਸ਼ਾਮਲ ਕਰਵਾਇਆ।Read More

Rozana Times

LEAVE A REPLY

Please enter your comment!
Please enter your name here