ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ |

0
2
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ | ਪੰਜਾਬ ਖ਼ਬਰਾਂ


ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗੜ੍ਹਵਾਲ ਸਮਾਜ ਨੇ ਦਿੱਤਾ ਭਾਜਪਾ ਨੂੰ ਸਮਰਥਨਪੰਜਾਬ ਵਿੱਚ ਦਿਨੋ-ਦਿਨ ਵਧ ਰਿਹਾ ਹੈ ਭਾਜਪਾ ਦਾ ਪਰਿਵਾਰ: ਕੇਵਲ ਸਿੰਘ ਢਿੱਲੋਂਚੰਡੀਗੜ੍ਹ ;- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ ਅਲੱਗ-ਅਲੱਗ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਵਿੱਚ ਖਰੜ੍ਹ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ ਗੜ੍ਹਵਾਲ ਸਭਾ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਇਹਨਾਂ ਨੂੰ ਪੰਜਾਬ ਭਾਜਪਾ ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਪਟਕੇ ਪੁਆ ਕੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ।Read More

Rozana Times

LEAVE A REPLY

Please enter your comment!
Please enter your name here