ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਵੱਡਾ ਕਦਮ: ਉਝ ਦਰਿਆ ਦੇ ਪਾਣੀ ਦੀ ਵਰਤੋਂ ਲਈ ਡੈਮ ਦੀ ਮੰਗ |

0
2
ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਵੱਡਾ ਕਦਮ: ਉਝ ਦਰਿਆ ਦੇ ਪਾਣੀ ਦੀ ਵਰਤੋਂ ਲਈ ਡੈਮ ਦੀ ਮੰਗ | ਪੰਜਾਬ ਖ਼ਬਰਾਂ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਝ ਦਰਿਆ ‘ਤੇ ਬੰਨ੍ਹ ਬਣਾ ਕੇ ਸਰਹੱਦੀ ਖੇਤਰਾਂ ਵਿੱਚ ਵਾਰ-ਵਾਰ ਆਉਣ ਵਾਲੀ ਸਾਲਾਨਾ ਹੜ੍ਹ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਦੀ ਮੰਗ ਕੀਤੀ। ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪੰਚਾਂ, ਸਰਪੰਚਾਂ, ਚੇਅਰਮੈਨਾਂ ਅਤੇ ਹੋਰ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।Read More

Rozana Times

LEAVE A REPLY

Please enter your comment!
Please enter your name here