punjab congress cwc meeting in delhi charanjit singh channi to remain absent |

0
2
punjab congress cwc meeting in delhi charanjit singh channi to remain absent |

ਦਿੱਲੀ ਦੀ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂ ਇਕੱਠੇ ਹੋਣਗੇ, ਪਰ ਚੰਨੀ ਦੀ ਗੈਰਹਾਜ਼ਰੀ ਨੇ ਸਿਆਸੀ ਚਰਚਾ ਤੇਜ਼ ਕਰ ਦਿੱਤੀ ਹੈ। ਹੁਣ ਸਵਾਲ ਇਹ ਹੈ ਕਿ ਬੈਠਕ ਤੋਂ ਬਾਅਦ ਪੰਜਾਬ ਲਈ ਹਾਈਕਮਾਨ ਦਾ ਕੀ ਰੁਖ ਸਾਹਮਣੇ ਆਉਂਦਾ ਹੈ? ਦਿੱਲੀ ਵਿੱਚ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ ਕਾਂਗਰਸ ਨਾਲ ਜੁੜੇ ਕਈ ਵੱਡੇ ਆਗੂ ਵੀ ਸ਼ਾਮਲ ਹੋਣਗੇ। ਬੈਠਕ ਦੌਰਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਸਮੇਤ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।Read More

Rozana Times

LEAVE A REPLY

Please enter your comment!
Please enter your name here