ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ |

0
2
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ | ਪੰਜਾਬ ਖ਼ਬਰਾਂ

ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ-ਅਧਾਰਤ ਸਟਾਰਟਅੱਪਸ ‘ਤੇ ਧਿਆਨ ਕੇਂਦਰਤ ਕਰੇਗਾ: ਅਮਨ ਅਰੋੜਾਇਹ ਹੱਬ 50 ਸਟਾਰਟਅੱਪਸ ਨੂੰ ਤਿਆਰ ਕਰਨ ਦੇ ਨਾਲ 2,000 ਪੇਸ਼ੇਵਰਾਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਦੇਵੇਗਾ ਸਿਖਲਾਈ: ਅਮਨ ਅਰੋੜਾਚੰਡੀਗੜ੍ਹ;- ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ “ਸਟਾਰਟਅੱਪ ਪੰਜਾਬ ਹੱਬ – ਨਿਊਰੋਨ 2.0” ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸਟੀਪੀਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ। ਇਹ ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ ਅਧਾਰਤ ਸਟਾਰਟਅੱਪਸ ‘ਤੇ ਧਿਆਨ ਕੇਂਦਰਿਤ ਕਰੇਗਾ।Read More

Rozana Times

LEAVE A REPLY

Please enter your comment!
Please enter your name here