ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ |

0
2
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ | ਪੰਜਾਬ ਖ਼ਬਰਾਂ

ਭਗਵੰਤ ਸਿੰਘ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾਪੰਜਾਬ ਦੀ ਘਟਨਾ ਦੱਸ ਕੇ ਸ਼ੇਅਰ ਕੀਤੀ ਗਈ ਵੀਡੀਓ ਅਸਲ ਵਿੱਚ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਦੀ ਹੈ: ਹਰਪਾਲ ਸਿੰਘ ਚੀਮਾਚੰਡੀਗੜ੍ਹ -ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਸੇਵਾ ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਕਈ ਮੀਟਿੰਗਾਂ ਕੀਤੀਆਂ।Read More

Rozana Times

LEAVE A REPLY

Please enter your comment!
Please enter your name here