Punjab Bandh: ਕੌਮੀ ਇਨਸਾਫ਼ ਮੋਰਚੇ ਨਾਲ ਜੁੜੀਆਂ ਸਹਿਯੋਗੀ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ, ਮਾਮਲੇ ਦਰਜ ਕਰਨ ਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ ‘ਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਸਕੂਲ ਬੰਦ ਜਾਂ ਖੁੱਲ੍ਹੇ ਰਹਿਣਗੇ, ਇਸ ਬਾਰੇ ਭੰਬਲਭੂਸਾ ਬਣਿਆ ਹੋਇਆ ਹੈ। ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਛੁੱਟੀ ਬਾਰੇ ਸਪਸ਼ਟ ਕਰ ਦਿੱਤਾ ਹੈ।ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 10,000 ਤੋਂ ਵੱਧ ਇੰਟਰਐਕਟਿਵ ਪੈਨਲਾਂ, 5,012 ਐਡਵਾਂਸਡ ਕੰਪਿਊਟਰ ਲੈਬਾਂ ਅਤੇ ਵਾਈ-ਫਾਈ ਸਹੂਲਤ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸPunjab Bandh: ਕੌਮੀ ਇਨਸਾਫ਼ ਮੋਰਚੇ ਨਾਲ ਜੁੜੀਆਂ ਸਹਿਯੋਗੀ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ, ਮਾਮਲੇ ਦਰਜ ਕਰਨ ਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ ‘ਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।Read More







