ਭਲਕੇ ਪੰਜਾਬ ਬੰਦ, ਬੰਦੀ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦਾ ਸੱਦਾ, ਜਾਣੋ ਕੀ ਰਹੇਗਾ ਬੰਦ

0
2
Screenshot

ਕੌਮੀ ਇਨਸਾਫ਼ ਮੋਰਚੇ ਨੇ ਬੰਦੀ ਸਿੱਖਾਂ ਦੀ ਰਿਹਾਈ, ਪੈਰੋਲ ਦੇ ਅਧਿਕਾਰ ਅਤੇ 15 ਅਗਸਤ ਦੀ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।ਭਲਕੇ ਪੰਜਾਬ ਬੰਦ, ਬੰਦੀ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦਾ ਸੱਦਾ, ਜਾਣੋ ਕੀ ਰਹੇਗਾ ਬੰਦਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਬੰਦ ਸਿੱਖਾਂ ਦੀ ਰਿਹਾਈ, ਪੈਰੋਲ ਦੇ ਅਧਿਕਾਰ ਅਤੇ 15 ਅਗਸਤ ਨੂੰ ਸ਼ਾਂਤਮਈ ਰੋਸ ਮਾਰਚ ਦੌਰਾਨ ਸੰਗਤ ’ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here