PILBS ਮੋਹਾਲੀ ਦੀ ਵੱਡੀ ਕਾਮਯਾਬੀ, ਇੱਕ ਹਫ਼ਤੇ ਵਿੱਚ 3 ਸਫ਼ਲ ਲਿਵਰ ਟ੍ਰਾਂਸਪਲਾਂਟ: ਡਾ. ਬਲਬੀਰ ਸਿੰਘ |

0
2
PILBS ਮੋਹਾਲੀ ਦੀ ਵੱਡੀ ਕਾਮਯਾਬੀ, ਇੱਕ ਹਫ਼ਤੇ ਵਿੱਚ 3 ਸਫ਼ਲ ਲਿਵਰ ਟ੍ਰਾਂਸਪਲਾਂਟ: ਡਾ. ਬਲਬੀਰ ਸਿੰਘ | ਪੰਜਾਬ ਖ਼ਬਰਾਂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਅਤੇ ਪਟਿਆਲਾ ਵਿਖੇ ਕਿਡਨੀ ਟ੍ਰਾਂਸਪਲਾਂਟ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਨਾਲ ਪੰਜਾਬ ਦੀ ਸਰਕਾਰੀ ਸਿਹਤ ਪ੍ਰਣਾਲੀ ਵਿੱਚ ਉੱਨਤ ਟ੍ਰਾਂਸਪਲਾਂਟ ਦੇਖਭਾਲ ਦਾ ਦਾਇਰਾ ਹੋਰ ਵਧੇਗਾ।PILBS ਮੋਹਾਲੀ ਦੀ ਵੱਡੀ ਕਾਮਯਾਬੀ, ਇੱਕ ਹਫ਼ਤੇ ਵਿੱਚ 3 ਸਫ਼ਲ ਲਿਵਰ ਟ੍ਰਾਂਸਪਲਾਂਟ: ਡਾ. ਬਲਬੀਰ ਸਿੰਘਮੋਹਾਲੀ: ਪੰਜਾਬ ਨੇ ਸਰਕਾਰੀ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (PILBS), ਮੋਹਾਲੀ ਵਿਖੇ ਇੱਕ ਹਫ਼ਤੇ ਦੌਰਾਨ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕੀਤੀਆਂ ਗਈਆਂ ਹਨ। ਇਸ ਨਾਲ ਸੂਬੇ ਦੀ ਸਰਕਾਰੀ ਸਿਹਤ ਪ੍ਰਣਾਲੀ ਵਿੱਚ ਉੱਨਤ ਟ੍ਰਾਂਸਪਲਾਂਟ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ।Read More

Rozana Times

LEAVE A REPLY

Please enter your comment!
Please enter your name here