ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ |

0
2
ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ | ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ; ਮੁਲਾਜ਼ਮਾਂ ਦੀ ਭਲਾਈ ਅਤੇ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ, ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆਚੰਡੀਗੜ੍ਹ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ।Read More

Rozana Times

LEAVE A REPLY

Please enter your comment!
Please enter your name here