13 ਸਾਲਾ ਫੁੱਟਬਾਲ ਖਿਡਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦੇ ਲਗਾਏ ਇਲਜ਼ਾਮ ! |

0
2
Punjab: 13 ਸਾਲਾ ਫੁੱਟਬਾਲ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਰਿਵਾਰ ਨੇ ਕਤਲ ਦੇ ਲਗਾਏ ਇਲਜ਼ਾਮ ! | ਪੰਜਾਬ ਖ਼ਬਰਾਂ

13 ਸਾਲਾ ਫੁੱਟਬਾਲ ਖਿਡਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦੇ ਲਗਾਏ ਇਲਜ਼ਾਮ ! ਪੰਜਾਬ ਵਿਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਨੂੰ ਗੋਲੀ਼ਆਂ ਮਾਰ ਕੇ ਕਤਲ !ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਜੱਬੋਵਾਲ ਵਿੱਚ 13 ਸਾਲਾ ਬੱਚੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ, ਜੋ ਇੱਕ ਹੋਣਹਾਰ ਫੁੱਟਬਾਲ ਖਿਡਾਰੀ ਸੀ। ਬੱਚੇ ਦੀ ਲਾਸ਼ ਪਿੰਡ ਜੱਬੋਵਾਲ ਤੋਂ ਮਿਲਣ ਮਗਰੋਂ ਇਲਾਕੇ ਵਿੱਚ ਸੋਗ ਦੀ ਲਹਿਰ ਹੈ।Read More

Rozana Times

LEAVE A REPLY

Please enter your comment!
Please enter your name here