ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, 151.16 ਗ੍ਰਾਮ ਹੈਰੋਇਨ ਤੇ 4 ਕੁਇੰਟਲ ਭੁੱਕੀ ਬਰਾਮਦ |

0
2
ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, 151.16 ਗ੍ਰਾਮ ਹੈਰੋਇਨ ਤੇ 4 ਕੁਇੰਟਲ ਭੁੱਕੀ ਬਰਾਮਦ | ਪੰਜਾਬ ਖ਼ਬਰਾਂ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ। ਐਂਟੀ ਨਾਰਕੋਟਿਕ ਸੈੱਲ ਨੇ 151.16 ਗ੍ਰਾਮ ਹੈਰੋਇਨ ਅਤੇ ਪੁਲਿਸ ਨੇ 4 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਵਿਅਕਤੀ ਨੂੰ ਕਾਬੂ ਕੀਤਾ। ਪੁਲਿਸ ਦਾ ਵੱਡਾ ਐਕਸ਼ਨ, 151.16 ਗ੍ਰਾਮ ਹੈਰੋਇਨ ਅਤੇ 4 ਕੁਇੰਟਲ ਭੁੱਕੀ ਬਰਾਮਦਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟਬਠਿੰਡਾ: ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਬਠਿੰਡਾ ਪੁਲਿਸ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਹੈਰੋਇਨ ਅਤੇ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ।Read More

Rozana Times

LEAVE A REPLY

Please enter your comment!
Please enter your name here