Transfer: ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ ਤਾਇਨਾਤੀ |

0
2
Transfer: ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ ਤਾਇਨਾਤੀ | ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ 10 IAS ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਸਾਰੇ ਅਫ਼ਸਰ 2024 ਬੈਚ ਨਾਲ ਸਬੰਧਤ ਹਨ ਅਤੇ Phase-II ਟ੍ਰੇਨਿੰਗ ਤੋਂ ਵਾਪਸੀ ’ਤੇ ਨਵੀਆਂ ਤਾਇਨਾਤੀਆਂ ਦਿੱਤੀਆਂ ਗਈਆਂ ਹਨ।Transfer: ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ ਤਾਇਨਾਤੀTransfer: ਪੰਜਾਬ ਸਰਕਾਰ ਨੇ 10 IAS ਅਫ਼ਸਰਾਂ ਦੇ ਤਬਾਦਲੇ ਕਰਦਿਆਂ ਉਨ੍ਹਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੀਆਂ ਤਾਇਨਾਤੀਆਂ ਦਿੱਤੀਆਂ ਹਨ। ਇਹ ਹੁਕਮ ਪ੍ਰਸ਼ਾਸਨਿਕ ਆਧਾਰ ’ਤੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਸਾਰੇ ਅਫ਼ਸਰ 2024 ਬੈਚ ਨਾਲ ਸਬੰਧਤ ਹਨ ਅਤੇ Phase-II ਟ੍ਰੇਨਿੰਗ ਤੋਂ ਵਾਪਸੀ ’ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।Read More

Rozana Times

LEAVE A REPLY

Please enter your comment!
Please enter your name here