SAD ‘ਵਾਰਿਸ ਪੰਜਾਬ ਦੇ’ ਵੱਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ | Papalpreet Singh |Majitha | Amritpal Singh |

0
2
Screenshot

PunjabSAD ‘ਵਾਰਿਸ ਪੰਜਾਬ ਦੇ’ ਵੱਲੋਂ ਮਜੀਠਾ ਹਲਕੇ ਤੋਂ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਪਪਲਪ੍ਰੀਤ ਸਿੰਘ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਤਰਸੇਮ ਸਿੰਘ ਨੇ ਮਜੀਠਾ ਵਿੱਚ ਕਰਵਾਏ ਇੱਕ ਸਮਾਗਮ ਦੌਰਾਨ ਕੀਤਾ। ਪਪਲਪ੍ਰੀਤ ਸਿੰਘ ਨੂੰ MP ਅੰਮ੍ਰਿਤਪਾਲ ਸਿੰਘ ਦਾ ਕਰੀਬੀ ਵੀ ਦੱਸਿਆ ਜਾ ਰਿਹਾ ਹੈ। ਇਸ ਐਲਾਨ ਨਾਲ ਮਜੀਠਾ ਦੀ ਸਿਆਸੀ ਸਰਗਰਮੀ ਹੋਰ ਤੇਜ਼ ਹੋਣ ਦੇ ਆਸਾਰ ਹਨ।

Rozana Times

LEAVE A REPLY

Please enter your comment!
Please enter your name here