ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ |

0
2
ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ | ਪੰਜਾਬ ਖ਼ਬਰਾਂ

ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ ਇਸ ਸਾਲ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ ਗਈ ਸਮਝੌਤਾ ਫੀਸ (ਕੰਪਾਊਂਡਿੰਗ ਫੀਸ) ਅਤੇ ਇਸੇ ਮਿਆਦ ਦੌਰਾਨ ਕੀਤੇ ਗਏ ਨਿਰੀਖਣਾਂ ਦੇ ਮਾਮਲੇ ਵਿੱਚ ਨਿਰੰਤਰ ਵਧੀਆ ਕਾਰਗੁਜ਼ਾਰੀ ਵਿਖਾਈ ਹੈ।Read More

Rozana Times

LEAVE A REPLY

Please enter your comment!
Please enter your name here