ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ |

0
2
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ | ਪੰਜਾਬ ਖ਼ਬਰਾਂ

ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ; ਇੱਕ ਪਰਿਵਾਰ ਦੀਆਂ ਦੋ ਧੀਆਂ ਸਕੀਮ ਦੇ ਲਾਭ ਲਈ ਯੋਗ ਕੋਈ ਵੀ ਯੋਗ ਲਾਭਪਾਤਰੀ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ; ਅਧਿਕਾਰੀਆਂ ਨੂੰ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਨਿਰਦੇਸ਼ਚੰਡੀਗੜ੍ਹ: ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸਨਮਾਨ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਹੁਣ ਤੱਕ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।Read More

Rozana Times

LEAVE A REPLY

Please enter your comment!
Please enter your name here