Charanjit Channi : ‘ਸੱਜਣ ਕੁਮਾਰ ਕੌਮ ਦਾ ਕਾਤਲ, ਇਸ ਦਾ ਨਾਂਅ ਲੈਣਾ ਵੀ ਪਾਪ’ | Sajjan Kumar | Rahul Gandhi |

0
2
Screenshot

Charanjit Channi : ‘ਸੱਜਣ ਕੁਮਾਰ ਕੌਮ ਦਾ ਕਾਤਲ, ਇਸ ਦਾ ਨਾਂਅ ਲੈਣਾ ਵੀ ਪਾਪ’ | Sajjan Kumar | Rahul Gandhi1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜਿਆ ਮੁੱਦਾ ਇੱਕ ਵਾਰ ਫਿਰ ਸਿਆਸੀ ਚਰਚਾ ਦਾ ਕੇਂਦਰ ਬਣ ਗਿਆ ਹੈ। ਸੱਜਣ ਕੁਮਾਰ ਨੂੰ ਲੈ ਕੇ ਕਾਂਗਰਸ ਆਗੂ ਦੀਪੇਂਦਰ ਹੁੱਡਾ ਦੇ ਕਥਿਤ ‘ਰੋਲ ਮਾਡਲ’ ਵਾਲੇ ਬਿਆਨ ਤੋਂ ਬਾਅਦ ਪੰਜਾਬ ਵਿੱਚ ਵਿਰੋਧ ਦੇ ਸੁਰ ਤੇਜ਼ ਹੋ ਗਏ ਹਨ।ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਜਣ ਕੁਮਾਰ ਬਾਰੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਅਜਿਹਾ ਵਿਅਕਤੀ ਕਦੇ ਵੀ ਰੋਲ ਮਾਡਲ ਨਹੀਂ ਹੋ ਸਕਦਾ। ਇਸ ਮਾਮਲੇ ‘ਤੇ ਪੰਜਾਬ ਦੀ ਸਿਆਸਤ ਮੁੜ ਗਰਮਾ ਗਈ ਹੈ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

Rozana Times

LEAVE A REPLY

Please enter your comment!
Please enter your name here