ਪੰਜਾਬ ‘ਚ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਸਮਾਜਿਕ ਸੁਰੱਖਿਆ: ਡਾ. ਬਲਜੀਤ ਕੌਰ |

0
2
ਪੰਜਾਬ 'ਚ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਸਮਾਜਿਕ ਸੁਰੱਖਿਆ: ਡਾ. ਬਲਜੀਤ ਕੌਰ | ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਲਈ ₹1,200.97 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਸਰਕਾਰ ਦਾ ਉਦੇਸ਼ ਹਰ ਯੋਗ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਤੱਕ ਸਮਾਜਿਕ ਸੁਰੱਖਿਆ ਦਾ ਲਾਭ ਪਹੁੰਚਾਉਣਾ ਹੈ।ਪੰਜਾਬ ‘ਚ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਸਮਾਜਿਕ ਸੁਰੱਖਿਆ: ਡਾ. ਬਲਜੀਤ ਕੌਰਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਮਜ਼ੋਰ ਅਤੇ ਲੋੜਵੰਦ ਮਹਿਲਾਵਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਰਾਹੀਂ ਸੂਬੇ ਦੀਆਂ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।Read More

Rozana Times

LEAVE A REPLY

Please enter your comment!
Please enter your name here