CM ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ: ਡਾ. ਗੁਰਪ੍ਰੀਤ ਕੌਰ ਮਾਨ |

0
2
CM ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ: ਡਾ. ਗੁਰਪ੍ਰੀਤ ਕੌਰ ਮਾਨ | ਪੰਜਾਬ ਖ਼ਬਰਾਂ

ਪਟਿਆਲਾ ਦਿਹਾਤੀ ਵਿਖੇ ਤੀਆਂ ਦੇ ਰਾਜ ਪੱਧਰੀ ਸਮਾਗਮ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ ਨੇ ਭਗਵੰਤ ਮਾਨ ਸਰਕਾਰ ਦੀਆਂ ਯੋਜਨਾਵਾਂ ਅਤੇ ਪੰਜਾਬੀ ਵਿਰਸੇ ਨੂੰ ਉਤਸ਼ਾਹਿਤ ਕਰਨ ਬਾਰੇ ਗੱਲ ਕੀਤੀ। ਡਾ. ਬਲਬੀਰ ਸਿੰਘ ਨੇ ਵੀ ਸੰਬੋਧਨ ਕੀਤਾ।CM ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ: ਡਾ. ਗੁਰਪ੍ਰੀਤ ਕੌਰ ਮਾਨਪਟਿਆਲਾ: ਪਟਿਆਲਾ ਦਿਹਾਤੀ ਵਿਖੇ ਤੀਆਂ ਦੇ ਤਿਉਹਾਰ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੀਆਂ ਸੱਭਿਆਚਾਰਕ ਰਵਾਇਤਾਂ ਅਤੇ ਮਹਿਲਾਵਾਂ ਦੀ ਵੱਡੀ ਸ਼ਮੂਲੀਅਤ ਨੇ ਮੇਲੇ ਦੀ ਰੌਣਕ ਵਧਾ ਦਿੱਤੀ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਦਾ ਨਿੱਘਾ ਸਵਾਗਤ ਕੀਤਾ।Read More

Rozana Times

LEAVE A REPLY

Please enter your comment!
Please enter your name here