10ਵੀਂ ਮੰਜ਼ਿਲ ਤੋਂ ਡਿੱਗੀ 21 ਸਾਲਾ BA ਵਿਦਿਆਰਥਣ, ਪੁਲਿਸ ਨੇ ਸ਼ੁਰੂ ਕੀਤੀ ਜਾਂਚ |

0
4
10ਵੀਂ ਮੰਜ਼ਿਲ ਤੋਂ ਡਿੱਗੀ 21 ਸਾਲਾ BA ਵਿਦਿਆਰਥਣ, ਪੁਲਿਸ ਨੇ ਸ਼ੁਰੂ ਕੀਤੀ ਜਾਂਚ | ਪੰਜਾਬ ਖ਼ਬਰਾਂ

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ, ਪਰ ਘਟਨਾ ਦੇ ਅਸਲ ਕਾਰਨਾਂ ਦੀ ਜਾਂਚ ਅਜੇ ਜਾਰੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਦੌਰਾਨ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ ਕਿ ਮਹਕਪ੍ਰੀਤ ਪ੍ਰੀਖਿਆ ਵਿੱਚ ਫੇਲ੍ਹ ਹੋਈ ਸੀ ਜਾਂ ਪੜ੍ਹਾਈ ਨਾਲ ਜੁੜੀ ਕਿਸੇ ਸਮੱਸਿਆ ਕਾਰਨ ਉਸ ਨੇ ਇਹ ਕਦਮ ਚੁੱਕਿਆ।10ਵੀਂ ਮੰਜ਼ਿਲ ਤੋਂ ਡਿੱਗੀ 21 ਸਾਲਾ BA ਵਿਦਿਆਰਥਣ, ਪੁਲਿਸ ਨੇ ਸ਼ੁਰੂ ਕੀਤੀ ਜਾਂਚ ਜਲੰਧਰ ਦੀ 66 ਫੁੱਟ ਰੋਡ ਸਥਿਤ ਜਲੰਧਰ ਹਾਈਟਸ ਵਿੱਚ ਸ਼ਨੀਵਾਰ ਸ਼ਾਮ ਇੱਕ ਦੁਖਦਾਈ ਘਟਨਾ ਸਾਹਮਣੇ ਆਈ, ਜਿੱਥੇ ਬੀਏ ਫਾਈਨਲ ਈਅਰ ਦੀ 21 ਸਾਲਾ ਵਿਦਿਆਰਥਣ ਮਹਕਪ੍ਰੀਤ ਕੌਰ ਦੀ 10ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਕੇ ਪਹੁੰਚੇ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।Read More

Rozana Times

LEAVE A REPLY

Please enter your comment!
Please enter your name here