ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਨਵੇਂ ਵਾਈਸ ਚਾਂਸਲਰ ਮਿਲੇ। ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਡਾ. ਅਰਵਿੰਦ ਕੁਮਾਰ ਬਾਂਸਲ ਨੂੰ IKG PTU ਦਾ VC ਨਿਯੁਕਤ ਕੀਤਾ ਗਿਆ।ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਡਾ. ਰਾਜਿੰਦਰ ਕੁਮਾਰ ਬਾਂਸਲ ਅਤੇ ਡਾ. ਅਰਵਿੰਦ ਕੁਮਾਰ ਬਾਂਸਲ ਦੀ ਨਿਯੁਕਤੀਚੰਡੀਗੜ੍ਹ: ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਨਵੇਂ ਵਾਈਸ ਚਾਂਸਲਰ ਮਿਲ ਗਏ ਹਨ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਰਾਜਿੰਦਰ ਕੁਮਾਰ ਬਾਂਸਲ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਅਰਵਿੰਦ ਕੁਮਾਰ ਬਾਂਸਲ ਨੂੰ ਨਿਯੁਕਤ ਕੀਤਾ ਗਿਆ ਹੈ।Read More
- Advertisement -
Recent Posts
Most Popular
Sugar Price Hike : ਦੇਸ਼ ‘ਚ ਅਚਾਨਕ ਖੰਡ ਕਿਉਂ ਹੋ ਗਈ ਮਹਿੰਗੀ ? ਇਹ...
ਜਿਸਦੇ ਨਾਂਅ ਨਾਲ ਮਿਠਾਸ ਦਾ ਅਹਿਸਾਸ ਹੁੰਦਾ ਹੈ, ਉਹੀ ਚੀਨੀ ਹੁਣ ਲੋਕਾਂ ਨੂੰ SHOCK ਦੇ ਰਹੀ ਹੈ...SHOCK ਮਹਿੰਗਾਈ ਦਾ, SHOCK ਵਧਦੇ ਭਾਅ ਦਾ ਅਤੇ...
2027 ‘ਚ ਕਾਂਗਰਸ ਦੇ ਮੈਨੀਫ਼ੈਸਟੋ ‘ਚ ਕੀ ਹੋਵੇਗਾ ਖਾਸ ? | Punjab Election 2027...
ਕਾਂਗਰਸ ਵੱਲੋਂ ਕਰਜ਼ ਮੁਕਤੀ ਨੂੰ ਲੈ ਕੇ ਵੱਡੇ PLAN ਦੀ ਤਿਆਰੀ ਕੀਤੀ ਜਾ ਰਹੀ ਹੈ। ਆਉਣ ਵਾਲੇ ਮੈਨੀਫੈਸਟੋ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਲਈ...
ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਸਰਕਾਰ ਤੋਂ ਲਾਸ਼...
ਅਮਰੀਕਾ ਦੇ ਨਿਊਯਾਰਕ ਵਿੱਚ ਕਪੂਰਥਲਾ ਦੇ ਪਿੰਡ ਜੱਬੋਵਾਲ ਨਾਲ ਸਬੰਧਤ 28 ਸਾਲਾ ਗੁਰਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਰਿਵਾਰ ਨੇ...
Dr. Amar Singh Exclusive | ‘ਪੰਜਾਬ ‘ਚ ਕਾਂਗਰਸ ਝੂਠ ਬੋਲਣ ਵਾਲਾ ਮੈਨੀਫੈਸਟੋ ਨਹੀਂ ਬਣਾਵੇਗੀ’...
ਕਾਂਗਰਸ ਵੱਲੋਂ ਕਰਜ਼ ਮੁਕਤੀ ਨੂੰ ਲੈ ਕੇ ਵੱਡੇ PLAN ਦੀ ਤਿਆਰੀ ਕੀਤੀ ਜਾ ਰਹੀ ਹੈ। ਆਉਣ ਵਾਲੇ ਮੈਨੀਫੈਸਟੋ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਲਈ...
ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਡਾ. ਰਾਜਿੰਦਰ ਕੁਮਾਰ ਬਾਂਸਲ ਅਤੇ...
ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਨਵੇਂ ਵਾਈਸ ਚਾਂਸਲਰ ਮਿਲੇ। ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਡਾ. ਅਰਵਿੰਦ ਕੁਮਾਰ ਬਾਂਸਲ ਨੂੰ...















