ਅਮਰੀਕਾ ਦੇ ਨਿਊਯਾਰਕ ਵਿੱਚ ਕਪੂਰਥਲਾ ਦੇ ਪਿੰਡ ਜੱਬੋਵਾਲ ਨਾਲ ਸਬੰਧਤ 28 ਸਾਲਾ ਗੁਰਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਰਿਵਾਰ ਨੇ ਸਰਕਾਰ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਸਰਕਾਰ ਤੋਂ ਲਾਸ਼ ਭਾਰਤ ਲਿਆਉਣ ਦੀ ਕੀਤੀ ਅਪੀਲਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੇ ਕਤਲ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਕਸਬੇ ਨਾਲ ਸਬੰਧਤ ਕਰੀਬ 28 ਸਾਲਾ ਗੁਰਦੀਪ ਸਿੰਘ ਦੀ ਨਿਊਯਾਰਕ ਸ਼ਹਿਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪੰਜਾਬ ਸਥਿਤ ਉਸਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।Read More















