ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ, 5 ਕਰੋੜ ਦੇ ਦੋਸ਼ਾਂ ‘ਤੇ ਲੀਗਲ ਨੋਟਿਸ |

0
2
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ, 5 ਕਰੋੜ ਦੇ ਦੋਸ਼ਾਂ 'ਤੇ ਲੀਗਲ ਨੋਟਿਸ | ਪੰਜਾਬ ਖ਼ਬਰਾਂ

ਡਾ. ਗੁਰਪ੍ਰੀਤ ਕੌਰ ਨੇ 5 ਕਰੋੜ ਦੇ ਕਥਿਤ ਰਿਸ਼ਵਤ ਦੋਸ਼ਾਂ ’ਤੇ ਜਸਟਿਸ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ। NHRC ਨੇ ਪੰਜਾਬ ਸਰਕਾਰ ਤੋਂ ਜਾਂਚ ਰਿਪੋਰਟ ਮੰਗੀ।ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ, 5 ਕਰੋੜ ਦੇ ਦੋਸ਼ਾਂ ‘ਤੇ ਲੀਗਲ ਨੋਟਿਸਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਲਗਾਏ ਗਏ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨੇ ਨਵਾਂ ਮੋੜ ਲੈ ਲਿਆ ਹੈ। ਡਾ. ਗੁਰਪ੍ਰੀਤ ਕੌਰ ਨੇ ਇਨ੍ਹਾਂ ਦੋਸ਼ਾਂ ’ਤੇ ਕਾਨੂੰਨੀ ਪਲਟਵਾਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਉਨ੍ਹਾਂ ਤੋਂ 24 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here