ਮੁੱਖ ਮੰਤਰੀ ਭਗਵੰਤ ਮਾਨ ਦੀ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ, ਜਾਣੋ ਕਿਸ ਮੁੱਦੇ ‘ਤੇ ਕੀਤੀ ਚਰਚਾ |

0
2
ਮੁੱਖ ਮੰਤਰੀ ਭਗਵੰਤ ਮਾਨ ਦੀ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ, ਜਾਣੋ ਕਿਸ ਮੁੱਦੇ 'ਤੇ ਕੀਤੀ ਚਰਚਾ | ਪੰਜਾਬ ਖ਼ਬਰਾਂ

ਹਾਲਾਂਕਿ ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਹੋਈ ਇਸ ਮੁਲਾਕਾਤ ਦੇ ਏਜੰਡੇ ਸਬੰਧੀ ਪੰਜਾਬ ਸਰਕਾਰ ਜਾਂ ਰਾਜ ਭਵਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਇਸ ਲਈ ਬੈਠਕ ਵਿੱਚ ਕਿਹੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ, ਇਸ ਬਾਰੇ ਸਥਿਤੀ ਸਪਸ਼ਟ ਨਹੀਂ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ, ਜਾਣੋ ਕਿਸ ਮੁੱਦੇ ‘ਤੇ ਕੀਤੀ ਚਰਚਾ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੁਪਹਿਰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਕਰੀਬ 15 ਦਿਨਾਂ ਦੇ ਅੰਦਰ ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਇਹ ਦੂਜੀ ਮੁਲਾਕਾਤ ਹੈ। ਇਸ ਕਾਰਨ ਇਸ ਬੈਠਕ ਨੂੰ ਸਿਆਸੀ ਅਤੇ ਪ੍ਰਸ਼ਾਸਨਿਕ ਪੱਖੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।Read More

Rozana Times

LEAVE A REPLY

Please enter your comment!
Please enter your name here