ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ |

0
2
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ | ਪੰਜਾਬ ਖ਼ਬਰਾਂ

8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਬਰਨਾਲਾ ਦਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 72 ਬਿਸਤਰਿਆਂ ਦੀ ਰਿਹਾਇਸ਼ੀ ਸਹੂਲਤ ਸਮੇਤ ਵਿਆਪਕ ਸੇਵਾਵਾਂ ਪ੍ਰਦਾਨ ਕਰ ਰਿਹਾ ਹੈਮੰਤਰੀ ਵੱਲੋਂ ਯੋਗ ਅਤੇ ਲੋੜਵੰਦ ਬਜ਼ੁਰਗਾਂ ਨੂੰ ਸਰਕਾਰੀ ਬਿਰਧ ਆਸ਼ਰਮਾਂ ਵਿੱਚ ਰਹਿਣ ਲਈ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਸੰਪਰਕ ਕਰਨ ਦੀ ਅਪੀਲ  ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ।Read More

Rozana Times

LEAVE A REPLY

Please enter your comment!
Please enter your name here