ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਅਤੇ ਨਿਆਂ ਲਈ, ਕਮਿਸ਼ਨ ਵਚਨਬੱਧ-ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਅਤੇ ਨਿਆਂ ਲਈ, ਕਮਿਸ਼ਨ ਵਚਨਬੱਧ-ਚੇਅਰਮੈਨ ਜਸਵੀਰ ਸਿੰਘ ਗੜ੍ਹੀਗੁਰਦਾਸਪੁਰ- ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਗੁਰਦਾਸਪੁਰ ਵਿਖੇ ਪਹੁੰਚੇ ਅਤੇ ਖੁੱਲ੍ਹੇ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ।Read More







