ਪੰਜਾਬ ਸਰਕਾਰ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਸ਼ਰਧਾਲੂਆਂ ਦੀਆਂ ਚਿਰੋਕਣੀਆਂ ਇੱਛਾਵਾਂ ਨੂੰ ਪੂਰਾ ਕਰ ਰਹੀ ਹੈ: ਹਰਪਾਲ ਸਿੰਘ ਚੀਮਾ |

0
2
ਪੰਜਾਬ ਸਰਕਾਰ ਬਜ਼ੁਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਸ਼ਰਧਾਲੂਆਂ ਦੀਆਂ ਚਿਰੋਕਣੀਆਂ ਇੱਛਾਵਾਂ ਨੂੰ ਪੂਰਾ ਕਰ ਰਹੀ ਹੈ: ਹਰਪਾਲ ਸਿੰਘ ਚੀਮਾ | ਪੰਜਾਬ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ‘ਤੇ ਪੰਜਾਬ ਸਰਕਾਰ ਦੇ ਖਰਚੇ ‘ਤੇ ਸਵਾਲ ਚੁੱਕਣ ਲਈ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਦੇ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਰੂਹਾਨੀ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਅਤੇ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਸਰਕਾਰੀ ਫ਼ੰਡਾਂ ਦੀ ਵਰਤੋਂ ਬਹੁਤ ਹੀ ਸਹੀ ਅਤੇ ਨਿਪੁੰਨ ਢੰਗ ਨਾਲ ਕਰ ਰਹੀ ਹੈ।Read More

Rozana Times

LEAVE A REPLY

Please enter your comment!
Please enter your name here