ਧਰਮਵੀਰ ਗਾਂਧੀ ਦੇ ਬਿਆਨ ‘ਤੇ ਕਾਂਗਰਸ ਦੀ ਚੁੱਪੀ ਦਰਸਾਉਂਦੀ ਹੈ ਕਿ ਉਹ ਪੰਜਾਬ ਨੂੰ ਧਾਰਮਿਕ ਲੀਹਾਂ ‘ਤੇ ਵੰਡਣਾ ਚਾਹੁੰਦੀ ਹੈ: ਦੀਪਕ ਬਾਲੀਕਾਂਗਰਸੀ ਆਗੂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਿਆਂ ਬੇਗੁਨਾਹਾਂ ਦੇ ਕਾਤਲਾਂ ਨੂੰ ਆਦਰਸ਼ ਮੰਨ ਰਹੇ ਹਨ, ਇਹ ਹੈ ਉਨ੍ਹਾਂ ਦੀ ਅਸਲ ਰਾਜਨੀਤੀ: ਦੀਪਕ ਬਾਲੀਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਸਬੰਧੀ ਦਿੱਤੇ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਦੀਆਂ ਇਨ੍ਹਾਂ ਟਿੱਪਣੀਆਂ ਨਾਲ ਪੰਜਾਬੀਆਂ ਅਤੇ ਰਾਜ ਭਰ ਦੇ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ।Read More
- Advertisement -
Recent Posts
Most Popular
ਵਿੱਤ ਮੰਤਰੀ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ...
ਮੁਲਾਜ਼ਮ ਭਲਾਈ ਭਗਵੰਤ ਮਾਨ ਸਰਕਾਰ ਦੀ ਪਹਿਲ; ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ: ਹਰਪਾਲ ਸਿੰਘ ਚੀਮਾ ਮੁਲਾਜ਼ਮ ਭਲਾਈ ਭਗਵੰਤ ਮਾਨ ਸਰਕਾਰ...
ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਖੁੱਲ੍ਹੇ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ...
ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਅਤੇ ਨਿਆਂ ਲਈ, ਕਮਿਸ਼ਨ ਵਚਨਬੱਧ-ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਅਤੇ ਨਿਆਂ...
ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ...
ਧਰਮਵੀਰ ਗਾਂਧੀ ਦੇ ਬਿਆਨ 'ਤੇ ਕਾਂਗਰਸ ਦੀ ਚੁੱਪੀ ਦਰਸਾਉਂਦੀ ਹੈ ਕਿ ਉਹ ਪੰਜਾਬ ਨੂੰ ਧਾਰਮਿਕ ਲੀਹਾਂ 'ਤੇ ਵੰਡਣਾ ਚਾਹੁੰਦੀ ਹੈ: ਦੀਪਕ ਬਾਲੀਕਾਂਗਰਸੀ ਆਗੂ ਧਾਰਮਿਕ...
ਪੰਜਾਬ ਸਰਕਾਰ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਸ਼ਰਧਾਲੂਆਂ ਦੀਆਂ ਚਿਰੋਕਣੀਆਂ ਇੱਛਾਵਾਂ ਨੂੰ ਪੂਰਾ...
ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ
ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ...
ਮਹਿਲਾਵਾਂ ਨੂੰ ਰੱਖੜੀ ‘ਤੇ ਮਿਲਣਗੇ ਪੈਸੇ, CM ਮਾਨ ਦਾ ਐਲਾਨ ! |
ਮਹਿਲਾਵਾਂ ਨੂੰ ਰੱਖੜੀ 'ਤੇ ਮਿਲਣਗੇ ਪੈਸੇ, CM ਮਾਨ ਦਾ ਐਲਾਨ ! ਪੰਜਾਬ ਦਾ ਦਾਨੀ ਸਰਪੰਚ, ਪਿੰਗਲਵਾੜੇ ਨੂੰ 3 ਕਰੋੜ ਤੋਂ ਵੱਧ ਦਾ ਦਾਨ, ਡੇਢ...















