ਰੱਖੜੀ ਤੋਂ ਪਹਿਲਾਂ ਸਿਹਤ ਵਿਭਾਗ ਦੀ ਮਿਠਾਈ ਦੀਆਂ ਦੁਕਾਨਾਂ ‘ਤੇ ਛਾਪੇਮਾਰੀ, ਸੈਂਪਲ ਭਰੇ | ਪੰਜਾਬ ਖ਼ਬਰਾਂ

0
2
ਰੱਖੜੀ ਤੋਂ ਪਹਿਲਾਂ ਸਿਹਤ ਵਿਭਾਗ ਦੀ ਮਿਠਾਈ ਦੀਆਂ ਦੁਕਾਨਾਂ 'ਤੇ ਛਾਪੇਮਾਰੀ, ਸੈਂਪਲ ਭਰੇ | ਪੰਜਾਬ ਖ਼ਬਰਾਂ

ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਿਠਾਈਆਂ ਨੂੰ ਨਸ਼ਟ ਕਰਵਾਇਆ ਗਿਆ। ਸਿਹਤ ਵਿਭਾਗ ਨੇ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਗਾਹਕਾਂ ਨੂੰ ਸਿਰਫ਼ ਸ਼ੁੱਧ ਅਤੇ ਮਿਆਰੀ ਮਿਠਾਈਆਂ ਹੀ ਵੇਚੀਆਂ ਜਾਣ। ਵਿਭਾਗ ਨੇ ਚੇਤਾਵਨੀ ਦਿੱਤੀ ਕਿ ਖਰਾਬ ਜਾਂ ਮਿਲਾਵਟੀ ਮਿਠਾਈਆਂ ਵੇਚਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਰੱਖੜੀ ਤੋਂ ਪਹਿਲਾਂ ਸਿਹਤ ਵਿਭਾਗ ਦੀ ਮਿਠਾਈ ਦੀਆਂ ਦੁਕਾਨਾਂ ‘ਤੇ ਛਾਪੇਮਾਰੀ, ਸੈਂਪਲ ਭਰੇਕੋਟਕਪੂਰਾ: ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਿਠਾਈ ਦੀਆਂ ਦੁਕਾਨਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮ ਨੇ ਵੱਖ-ਵੱਖ ਦੁਕਾਨਾਂ ਤੋਂ ਮਿਠਾਈਆਂ ਦੇ ਸੈਂਪਲ ਭਰੇ ਅਤੇ ਖਰਾਬ ਪਾਈਆਂ ਗਈਆਂ ਮਿਠਾਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ।Read More

Rozana Times

LEAVE A REPLY

Please enter your comment!
Please enter your name here