ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: CM ਮਾਨ |

0
2
Screenshot

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: CM ਮਾਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ ਵਸਤੂ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।Read More

Rozana Times

LEAVE A REPLY

Please enter your comment!
Please enter your name here