ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ, CM ਨੇ ਕੀਤਾ ਵੱਡਾ ਐਲਾਨ.. ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਟੀਚਰਾਂ ਦੀ ਤਨਖਾਹ ‘ਚ 120% ਦਾ ਵਾਧਾ ਕੀਤਾ ਹੈ। ਸੀਐੱਮ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖ਼ਾਹ ਹੁਣ ₹10,000 ਤੋਂ ਵੱਧ ਕੇ 22,000 ਰੁਪਏ ਹੋਵੇਗੀ।Read More







