ਬੰਦੀ ਸਿੰਘਾਂ ਨੂੰ AAP ਸਰਕਾਰ ਨੇ ਪੈਰੋਲ ਨਹੀਂ ਦਿੱਤੀ, ਸਾਰੀ ਦੁਨੀਆ ਜਾਣਦੀ – Joshi |

0
2
Screenshot

ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਅਤੇ ਫ਼ਰਲੋ ਮਿਲਣ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਬਹਿਸ ਤੇਜ਼ ਹੋ ਗਈ ਹੈ। ਸਵਾਲ ਉੱਠ ਰਹੇ ਹਨ ਕਿ ਕੀ ਰਾਮ ਰਹੀਮ ਨੂੰ ਨਿਯਮਾਂ ਮੁਤਾਬਕ ਹੀ ਜੇਲ੍ਹ ਤੋਂ ਛੁੱਟੀ ਮਿਲ ਰਹੀ ਹੈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ? ਕੀ ਰਾਮ ਰਹੀਮ ਦੀ ਛੁੱਟੀ ਵੋਟ ਬੈਂਕ ਦੀ ਰਾਜਨੀਤੀ ਨਾਲ ਜੁੜੀ ਹੋਈ ਹੈ? ਦੂਜੇ ਪਾਸੇ ਬੰਦੀ ਸਿੰਘਾਂ, ਜਿਵੇਂ ਕਿ ਜਗਤਾਰ ਸਿੰਘ ਹਵਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਨਾ ਮਿਲਣ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਕੀ ਰਾਮ ਰਹੀਮ ਦੇ ਕੇਸ ਦੀ ਤੁਲਨਾ ਬੰਦੀ ਸਿੰਘਾਂ ਦੇ ਮਾਮਲਿਆਂ ਨਾਲ ਕੀਤੀ ਜਾ ਸਕਦੀ ਹੈ? ਕੀ ਸਿੱਖ ਜਥੇਬੰਦੀਆਂ ਦੇ ਪ੍ਰਦਰਸ਼ਨ ਬੰਦੀ ਸਿੰਘਾਂ ਦੀ ਪੈਰੋਲ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਦੇ ਹਨ? ਵੇਖੋ ਇਸ ਪੂਰੇ ਮੁੱਦੇ ’ਤੇ ਖਾਸ ਚਰਚਾ।

Rozana Times

LEAVE A REPLY

Please enter your comment!
Please enter your name here