ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਮਜ਼ਬੂਤੀ |

0
2
Lambi Panchayat Resolution

ਪੰਜਾਬ ਭਰ ਵਿੱਚ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (OOAT) ਅਤੇ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ (OST) ਕੇਂਦਰਾਂ ਰਾਹੀਂ ਇਲਾਜ ਅਤੇ ਨੁਕਸਾਨ-ਨਿਊਨੀਕਰਨ ਸਹਾਇਤਾ ਉਪਲੱਬਧਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਇੱਕ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ।Read More

Rozana Times

LEAVE A REPLY

Please enter your comment!
Please enter your name here