ਰੱਖੜੀ ‘ਤੇ CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 1.37 ਲੱਖ ਸਤਿਕਾਰ ਸਖੀਆਂ ਨੂੰ 52.20 ਕਰੋੜ ਜਾਰੀ |

0
2
Weather Update: ਅੱਜ ਰਾਤ ਮੀਂਹ ਬਾਰੇ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਲਈ ਹਾਈ ਅਲਰਟ

ਰੱਖੜੀ ‘ਤੇ ਭਗਵੰਤ ਮਾਨ ਸਰਕਾਰ ਨੇ 1.37 ਲੱਖ ‘ਸਤਿਕਾਰ ਸਖੀਆਂ’ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਜਾਰੀ ਕੀਤੀ। ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 76.11 ਲੱਖ ਔਰਤਾਂ ਰਜਿਸਟਰਡ ਹਨ।ਰੱਖੜੀ ‘ਤੇ CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 1.37 ਲੱਖ ਸਤਿਕਾਰ ਸਖੀਆਂ ਨੂੰ 52.20 ਕਰੋੜ ਜਾਰੀਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ 1.37 ਲੱਖ ‘ਸਤਿਕਾਰ ਸਖੀਆਂ’ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟ੍ਰਾਂਸਫਰ ਕਰਦਿਆਂ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ‘ਸਤਿਕਾਰ ਸਖੀਆਂ’ ਨੇ ਪੰਜਾਬ ਦੀਆਂ ਔਰਤਾਂ ਤੱਕ ਸਰਕਾਰੀ ਯੋਜਨਾ ਪਹੁੰਚਾਉਣ ਅਤੇ ਲੋੜਵੰਦ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ।Read More

Rozana Times

LEAVE A REPLY

Please enter your comment!
Please enter your name here