ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਦਾ ਪ੍ਰਦਰਸ਼ਨ, ਗਵਰਨਰ ਹਾਊਸ ਵੱਲ ਵਧਦੇ ਆਗੂ ਰੋਕੇ |

0
2
ਹਰੇਕ ਰਜਿਸਟ੍ਰੇਸ਼ਨ ‘ਤੇ ਸਤਿਕਾਰ ਸਖੀਆਂ ਨੂੰ 300 ਰੁਪਏ ਮਿਲਣਗੇ: CM ਮਾਨ

ਚੰਡੀਗੜ੍ਹ ਵਿੱਚ ਵਧਦੀ ਮਹਿੰਗਾਈ ਅਤੇ ਖੰਡ ਸਮੇਤ ਰਸੋਈ ਦੀਆਂ ਵਸਤਾਂ ਦੇ ਵਧਦੇ ਭਾਅ ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ। ਰਾਜਾ ਵੜਿੰਗ ਸਮੇਤ ਕਈ ਆਗੂ ਹਿਰਾਸਤ ਵਿੱਚ ਲਏ ਗਏ।ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਦਾ ਪ੍ਰਦਰਸ਼ਨ, ਗਵਰਨਰ ਹਾਊਸ ਵੱਲ ਵਧਦੇ ਆਗੂ ਰੋਕੇਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਧਦੀ ਮਹਿੰਗਾਈ ਅਤੇ ਖੰਡ ਸਮੇਤ ਰਸੋਈ ਦੀਆਂ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਗਵਰਨਰ ਹਾਊਸ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਦਿੱਤਾ।Read More

Rozana Times

LEAVE A REPLY

Please enter your comment!
Please enter your name here